Tarnapo Eo hi Gayo – 27-9-25 / Guru Tegh Bahadur Sahib / By admin ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...