Birdh bhayo Sujai Nahi – 28-9-25

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥

ਅਰਥ: ਹੇ ਨਾਨਕ! ਆਖ– ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? (ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ।4।