Dhan Daara Sampat sagal – 29-9-25 / Guru Tegh Bahadur Sahib / By admin ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ਹੇ ਨਾਨਕ! (ਆਖ– ਹੇ ਭਾਈ!) ਧਨ, ਇਸਤ੍ਰੀ, ਸਾਰੀ ਜਾਇਦਾਦ = (ਇਸ ਨੂੰ) ਆਪਣੀ ਕਰ ਕੇ ਨਾਹ ਮੰਨ। ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ।5। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...