Tan Dhan Sampay Sukh Diyo – 2 – 10-25 / Guru Tegh Bahadur Sahib / By admin ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ?।8। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...