Jaise jal Te Budbuda – 19-10-25 / Guru Tegh Bahadur Sahib / By admin ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ਹੇ ਨਾਨਕ! ਆਖ– ਹੇ ਮਿੱਤਰ! ਸੁਣ, ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ।25। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...