Ek Bhagat Bhagwan Jeh – 8-11-25 / Guru Tegh Bahadur Sahib / By admin ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ਹੇ ਨਾਨਕ! (ਆਖ– ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ, ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ।44। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...