Bhay Kaahu Ko Det Nahi – 10-10-25 / Guru Tegh Bahadur Sahib / By admin ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥ਹੇ ਨਾਨਕ! ਆਖ– ਹੇ ਮਨ! ਸੁਣ, ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ) ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ।16। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...