Birdh bhayo Sujai Nahi – 28-9-25 / Guru Tegh Bahadur Sahib / By admin ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ਅਰਥ: ਹੇ ਨਾਨਕ! ਆਖ– ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? (ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ।4। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...