Guru Tegh Bahadur Sahib

Dilli De Sikhan Di Ikk Hangaami Meeting – 22-11-25

ਦਿੱਲੀ ਦੇ ਸਿੱਖਾਂ ਦੀ ਇਕ ਹੰਗਾਮੀ ਮੀਟਿੰਗ ਜਿਸ ਦਿਨ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਉਸੇ ਦਿਨ ਰਾਤ ਵੇਲੇ ਦਿੱਲੀ ਦੇ ਸਿੱਖਾਂ ਦੀ ਇਕ ਹੰਗਾਮੀ ਮੀਟਿੰਗ ਕੂਚਾ ਦਿਲਵਾਲੀ ਦੇ ਭਾਈ ਨਾਨੂੰ ਰਾਇ ਛੀਪੇ ਦੇ ਘਰ ਹੋਈ। ‘ਗੁਰੂ ਕੀਆਂ ਸਾਖੀਆਂ (ਪੰਨਾ ੮੪) ਉਪਰ ਲਿਖਿਆ ਹੈ ਕਿ ਇਸ ਮੀਟਿੰਗ ਵਿਚ ਭਾਈ ਨਾਨੂੰ ਤੋਂ ਇਲਾਵਾ ਭਾਈ […]

Dilli De Sikhan Di Ikk Hangaami Meeting – 22-11-25 Read More »

Guru Teg Bahadar Ji Da Sees Anandpur Sahib Kive Pujya – 21-11-25

੧੧ ਨਵੰਬਰ ਸੰਨ ੧੬੭੫ ਨੂੰ ਜਦੋਂ ਗੁਰੂ ਤੇਗ ਬਹਾਦਰ ਜੀ ਨੂੰ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਕੀਤਾ ਗਿਆ ਤਾਂ ਹਰ ਪਾਸੇ ਡਰ ਅਤੇ ਸਹਿਮ ਦੀ ਲਹਿਰ ਦੌੜ ਗਈ। ਇਸ ਤੋਂ ਪਹਿਲਾਂ ਅਨੰਦਪੁਰ ਤੋਂ ਗੁਰੂ ਜੀ ਨਾਲ ਆਏ ਤਿੰਨ ਸਾਥੀਆਂ ਨੂੰ ਬੜੀ ਬੇਰਹਿਮੀ ਨਾਲ ਸ਼ਹੀਦ ਕੀਤਾ ਜਾ ਚੁਕਾ ਸੀ। ਭਾਈ ਮਤੀ ਦਾਸ ਨੂੰ ਆਰੇ ਨਾਲ

Guru Teg Bahadar Ji Da Sees Anandpur Sahib Kive Pujya – 21-11-25 Read More »

Bal chutkyo Bandhan Pare – 17-11-25

ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ

Bal chutkyo Bandhan Pare – 17-11-25 Read More »

Jo Upjyo So binas Hai – 16-11-25

ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਹੇ ਨਾਨਕ! (ਆਖ– ਹੇ ਭਾਈ! ਜਗਤ ਵਿਚ ਤਾਂ) ਜਿਹੜਾ ਭੀ ਜੰਮਿਆ ਹੈ ਉਹ (ਜ਼ਰੂਰ) ਨਾਸ ਹੋ ਜਾਇਗਾ (ਹਰ ਕੋਈ ਇਥੋਂ) ਅੱਜ ਜਾਂ ਭਲਕੇ ਕੂਚ ਕਰ ਜਾਣ ਵਾਲਾ ਹੈ। (ਇਸ ਵਾਸਤੇ ਮਾਇਆ ਦੇ ਮੋਹ ਦੀਆਂ) ਸਾਰੀਆਂ ਫਾਹੀਆਂ ਲਾਹ

Jo Upjyo So binas Hai – 16-11-25 Read More »

Chinta Taa Ki Kijiye – 15-11-25

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਹੇ ਨਾਨਕ! (ਆਖ– ਹੇ ਭਾਈ! ਮੌਤ ਆਦਿਕ ਤਾਂ) ਉਸ (ਘਟਨਾ) ਦੀ ਚਿੰਤਾ ਕਰਨੀ ਚਾਹੀਦੀ ਹੈ ਜਿਹੜੀ ਕਦੇ ਵਾਪਰਨ ਵਾਲੀ ਨਾਹ ਹੋਵੇ। ਜਗਤ ਦੀ ਤਾਂ ਚਾਲ ਹੀ ਇਹ ਹੈ ਕਿ (ਇਥੇ) ਕੋਈ ਜੀਵ (ਭੀ) ਸਦਾ ਕਾਇਮ ਰਹਿਣ ਵਾਲਾ ਨਹੀਂ

Chinta Taa Ki Kijiye – 15-11-25 Read More »

Raam Gayo Raavan gayo – 14-11-25

ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਹੇ ਨਾਨਕ! ਆਖ– (ਹੇ ਭਾਈ! ਸ੍ਰੀ) ਰਾਮ (-ਚੰਦ੍ਰ) ਕੂਚ ਕਰ ਗਿਆ, ਰਾਵਨ ਭੀ ਚੱਲ ਵੱਸਿਆ ਜਿਸ ਨੂੰ ਵੱਡੇ ਪਰਵਾਰ ਵਾਲਾ ਕਿਹਾ ਜਾਂਦਾ ਹੈ। (ਇਥੇ) ਕੋਈ ਭੀ ਸਦਾ ਕਾਇਮ ਰਹਿਣ ਵਾਲਾ ਪਦਾਰਥ ਨਹੀਂ ਹੈ। (ਇਹ) ਜਗਤ ਸੁਪਨੇ ਵਰਗਾ (ਹੀ)

Raam Gayo Raavan gayo – 14-11-25 Read More »

Jag Rachna sabh Jhooth Hai – 13-11-25

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਨਾਨਕ ਆਖਦਾ ਹੈ– ਹੇ ਮਿੱਤਰ! ਇਹ ਗੱਲ ਸੱਚੀ ਜਾਣ ਕਿ ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ। ਰੇਤ ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ਹੈ।49।

Jag Rachna sabh Jhooth Hai – 13-11-25 Read More »

Nij Kar Dekhyo Jagat Meh – 12-11-25

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਹੇ ਨਾਨਕ! (ਆਖ– ਹੇ ਭਾਈ!) ਮੈਂ ਜਗਤ ਨੂੰ ਆਪਣਾ ਸਮਝ ਕੇ (ਹੀ ਹੁਣ ਤਕ) ਵੇਖਦਾ ਰਿਹਾ, (ਪਰ ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ। ਸਦਾ ਕਾਇਮ ਰਹਿਣ ਵਾਲੀ ਤਾਂ ਪਰਮਾਤਮਾ ਦੀ ਭਗਤੀ

Nij Kar Dekhyo Jagat Meh – 12-11-25 Read More »

Sir Kampyo Pag Dagmage – 11-11-25

ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ ਅਰਥ: ਹੇ ਨਾਨਕ! ਆਖ– (ਹੇ ਭਾਈ! ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ,

Sir Kampyo Pag Dagmage – 11-11-25 Read More »