Praani kachu Na Chetai – 21-10-25
ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥ ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ। ਹੇ ਨਾਨਕ! ਆਖ– ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ।26।
Praani kachu Na Chetai – 21-10-25 Read More »










