Guru Tegh Bahadur Sahib

Jeh Bikhya Sagli Taji – 11-10-25

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥ ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ) […]

Jeh Bikhya Sagli Taji – 11-10-25 Read More »

Kahu Nanak Sun re manaa – 8-10-25

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥ ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ) , ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ) , ਇਹ ਗੱਲ

Kahu Nanak Sun re manaa – 8-10-25 Read More »

Sukh dukh jeh parsai Nahi – 7-10-25

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ

Sukh dukh jeh parsai Nahi – 7-10-25 Read More »

Sabh sukh Daata Raam hai – 3-10-25

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ ਅਰਥ: ਹੇ ਨਾਨਕ! ਆਖ– ਹੇ ਮਨ! ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ, ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ।9।

Sabh sukh Daata Raam hai – 3-10-25 Read More »

Bhay Kaahu Ko Det Nahi – 10-10-25

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥ ਹੇ ਨਾਨਕ! ਆਖ– ਹੇ ਮਨ! ਸੁਣ, ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ) ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ।16।

Bhay Kaahu Ko Det Nahi – 10-10-25 Read More »

Bairi Meet Samaan – 9-10-25

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥ ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਗ਼ਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ, ਤੂੰ ਇਹ ਗੱਲ ਪੱਕੀ ਸਮਝ ਕਿ ਉਸ ਨੂੰ

Bairi Meet Samaan – 9-10-25 Read More »

Ghat Ghat Mai Har Ju basay – 6-10-25

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥ ਅਰਥ: ਹੇ ਨਾਨਕ! ਆਖ– ਹੇ ਮਨ! ਸੰਤ ਜਨਾਂ ਨੇ ਉੱਚੀ ਕੂਕ ਕੇ ਦੱਸ ਦਿੱਤਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ। ਤੂੰ ਉਸ (ਪਰਮਾਤਮਾ) ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ

Ghat Ghat Mai Har Ju basay – 6-10-25 Read More »

Paanch Tatt Kau tan rachyo – 5-10-25

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥ ਅਰਥ: ਹੇ ਨਾਨਕ! (ਆਖ-) ਹੇ ਚਤੁਰ ਮਨੁੱਖ! ਹੇ ਸਿਆਣੇ ਮਨੁੱਖ! ਤੂੰ ਜਾਣਦਾ ਹੈਂ ਕਿ (ਤੇਰਾ ਇਹ) ਸਰੀਰ (ਪਰਮਾਤਮਾ ਨੇ) ਪੰਜ ਤੱਤਾਂ ਤੋਂ ਬਣਾਇਆ ਹੈ। (ਇਹ ਭੀ) ਯਕੀਨ ਜਾਣ ਕਿ ਜਿਨ੍ਹਾਂ ਤੱਤਾਂ ਤੋਂ (ਇਹ ਸਰੀਰ) ਬਣਿਆ ਹੈ (ਮੁੜ) ਉਹਨਾਂ

Paanch Tatt Kau tan rachyo – 5-10-25 Read More »

Jeh Simrat Gat Paiye – 4-10-25

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥ ਹੇ ਮਿੱਤਰ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਆਖ– ਹੇ ਮਨ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ)

Jeh Simrat Gat Paiye – 4-10-25 Read More »

Tan Dhan Sampay Sukh Diyo – 2 – 10-25

ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ?।8।

Tan Dhan Sampay Sukh Diyo – 2 – 10-25 Read More »