Guru Tegh Bahadur Sahib

Tan Dhan Jeh Kau Tau Dio – 1-10-25

ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥ ਹੇ ਨਾਨਕ! ਆਖ– ਹੇ ਝੱਲੇ ਮਨੁੱਖ! ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ। ਫਿਰ ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ […]

Tan Dhan Jeh Kau Tau Dio – 1-10-25 Read More »

Patit Udharan Bhai Haran – 30-9-25

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥ ਅਰਥ: ਹੇ ਨਾਨਕ! ਆਖ– (ਹੇ ਭਾਈ!) ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ। ਹੇ ਭਾਈ! ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ

Patit Udharan Bhai Haran – 30-9-25 Read More »

Dhan Daara Sampat sagal – 29-9-25

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ਹੇ ਨਾਨਕ! (ਆਖ– ਹੇ ਭਾਈ!) ਧਨ, ਇਸਤ੍ਰੀ, ਸਾਰੀ ਜਾਇਦਾਦ = (ਇਸ ਨੂੰ) ਆਪਣੀ ਕਰ ਕੇ ਨਾਹ ਮੰਨ। ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ।5।

Dhan Daara Sampat sagal – 29-9-25 Read More »

Birdh bhayo Sujai Nahi – 28-9-25

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ ਅਰਥ: ਹੇ ਨਾਨਕ! ਆਖ– ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? (ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈਂ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ।4।

Birdh bhayo Sujai Nahi – 28-9-25 Read More »

Tarnapo Eo hi Gayo – 27-9-25

ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3।

Tarnapo Eo hi Gayo – 27-9-25 Read More »

Bikhian Sio Kaahe rachyo – 26-9-25

ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ)

Bikhian Sio Kaahe rachyo – 26-9-25 Read More »

Gun Gobind Gayo Nahi – 25-9-25

ੴ ਸਤਿਗੁਰ ਪ੍ਰਸਾਦਿ ॥ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ,

Gun Gobind Gayo Nahi – 25-9-25 Read More »

Beet Jaihai Beet Jaihai Janam Akaaj re – 24-9-25

ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ

Beet Jaihai Beet Jaihai Janam Akaaj re – 24-9-25 Read More »

Re Man Kaun gat Hoye Hai Teri – 23-9-25

ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹਿ ਪੁਕਾਰਿ ਸੁਪਨੈ

Re Man Kaun gat Hoye Hai Teri – 23-9-25 Read More »

Ram Bhaj Ram Bhaj janam Siraat hai – 22-9-25

ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ

Ram Bhaj Ram Bhaj janam Siraat hai – 22-9-25 Read More »