Jag Rachna sabh Jhooth Hai – 13-11-25 / Guru Tegh Bahadur Sahib / By admin ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ਨਾਨਕ ਆਖਦਾ ਹੈ– ਹੇ ਮਿੱਤਰ! ਇਹ ਗੱਲ ਸੱਚੀ ਜਾਣ ਕਿ ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ। ਰੇਤ ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ਹੈ।49। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...