Jeh Prani Haumai Taji – 13-10-25 / Guru Tegh Bahadur Sahib / By admin ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ, ਹੇ ਨਾਨਕ! ਆਖ– ਹੇ ਮਨ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ।19। Share this: Share on Facebook (Opens in new window) Facebook Share on WhatsApp (Opens in new window) WhatsApp Like this:Like Loading...